ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹੀ ਇਹ ਵੱਡੀ ਗੱਲ

0
288
Sukhjinder Singh Randhawa

ਚੰਡੀਗੜ੍ਹ 25 ਅਪ੍ਰੈਲ 2022 : ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਦਿੱਲੀ ਆਪਣੇ ਵੱਡੇ ਭਾਈ ਅਰਵਿੰਦ ਕੇਜਰੀਵਾਲ ਨੂੰ ਮਿਲਣ ਤੋਂ ਬਾਅਦ ਕੁਝ ਸਮਾਂ ਕੱਢ ਕੇ ਕੇਂਦਰ ਸਰਕਾਰ ਕੋਲ ਪੰਜਾਬ ‘ਚ ਕਣਕ ਦੇ ਘੱਟ ਝਾੜ ਅਤੇ ਕਰਜ਼ੇ ‘ਚ ਦੱਬੇ ਕਿਸਾਨਾਂ ਨੂੰ ਰਾਹਤ ਦਿਵਾਉਣ ਦੀ ਗੱਲ ਜ਼ਰੂਰ ਕਰਨ। ਇਨ੍ਹਾਂ ਪ੍ਰੇਸ਼ਾਨੀਆਂ ਕਰਕੇ ਸਾਡੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।