Home ਦੋਆਬਾ ਪਿੰਡ ਮੂਸਾ ਪਹੁੰਚੇ CM ਮਾਨ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ...
ਮਾਨਸਾ 3 ਜੂਨ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸਾ ਪਹੁੰਚ ਚੁੱਕੇ ਹਨ। CM ਮਾਨ ਵੱਲੋਂ ਇਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਹ ਮਾਪਿਆਂ ਨਾਲ ਦੁੱਖ ਸਾਂਝਾ ਕਰਨਗੇ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।