Home ਪੰਜਾਬ ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਮਾਨ ‘ਤੇ ਕੀਤਾ ਗਿਆ ਸ਼ਬਦੀ ਹਮਲਾ, ਕਿਹਾ...
ਚੰਡੀਗੜ੍ਹ 14 ਅਪ੍ਰੈਲ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਹਮਲਾ ਕੀਤਾ ਗਿਆ ਹੈ। ਸ਼ਬਦੀ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਦਮਦਮਾ ਸਾਹਿਬ ‘ਚ ਸ਼ਰਾਬ ਪੀ ਕੇ ਭਗਵੰਤ ਮਾਨ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਮੈਡੀਕਲ ਜਾਂਚ ਹੋਣੀ ਚਾਹੀਦੀ ਹੈ।