Tuesday, October 27, 2026
Home ਦੋਆਬਾ ਸੁਖਪਾਲ ਖਹਿਰਾ ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹੀ ਇਹ ਵੱਡੀ...

ਸੁਖਪਾਲ ਖਹਿਰਾ ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹੀ ਇਹ ਵੱਡੀ ਗੱਲ

0
132
khaira

ਚੰਡੀਗੜ੍ਹ 26 ਅਪ੍ਰੈਲ 2022 : ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਆਈਆਂ ਸ਼ਿਕਾਇਤਾਂ ਦਾ ਖੁਲਾਸਾ ਕਰਨ | ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਕ ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ ਕਿੰਨੇ ਭ੍ਰਿਸ਼ਟ ਅਫਸਰ ਫੜੇ ਗਏ ਹਨ? ਕਿੰਨੀਆਂ ਸ਼ਿਕਾਇਤਾਂ ਲੰਬਿਤ ਹਨ? ਇਸ ਸਭ ਦੀ ਜਾਣਕਾਰੀ ਦਿੱਤੀ ਜਾਵੇ |