ਰਾਜਾ ਵੜਿੰਗ ਆਏ ਅਲਕਾ ਲਾਂਬਾ ਦੇ ਸਮਰਥਨ ‘ਚ, ਟਵੀਟ ਕਰ ਕਹੀ ਇਹ ਵੱਡੀ ਗੱਲ

0
81
Raja Warring

ਚੰਡੀਗੜ੍ਹ 27 ਅਪ੍ਰੈਲ, 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਲਕਾ ਲਾਂਬਾ ਤੇ ਪ੍ਰਤਾਪ ਸਿੰਘ ਬਾਜਵਾ ਨਾਲ ਤਸਵੀਰ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ‘ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ .. ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀ ..