ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵਿਧਾਇਕ ਵਜੋਂ ਚੁੱਕੀ ਸਹੁੰ

0
108
majithia

ਚੰਡੀਗੜ੍ਹ 2 ਮਈ 2022 : ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਮਜੀਠਾ ਤੋਂ ਵਿਧਾਇਕ ਚੁਣੀ ਗਈ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਦਫਤਰ ਵਿਚ ਗਨੀਵ ਕੌਰ ਮਜੀਠੀਆ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ।