ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ‘ਚ ਭਲਕੇ ਬੁਲਾਈ ਮੀਟਿੰਗ, ਇਹ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

0
77
sukhbir badal

ਚੰਡੀਗੜ੍ਹ 2 ਮਈ 2022 : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸਿੱਖ ਕੈਦੀਆਂ ਦੀ ਰਿਹਾਈ, ਬਿਜਲੀ ਸੰਕਟ, ਅਮਨ-ਕਾਨੂੰਨ ਦੀ ਅਸਫਲਤਾ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕਰੇਗੀ। ਸੁਖਬੀਰ ਸਿੰਘ ਬਾਦਲ ਇਸ ਦੀ ਪ੍ਰਧਾਨਗੀ ਕਰਨਗੇ।