Monday, October 26, 2026
Home ਦੋਆਬਾ ਮਨਜਿੰਦਰ ਸਿਰਸਾ ਨੇ ਭਾਜਪਾ ਆਗੂ ਦੀ ਗ੍ਰਿਫਤਾਰੀ ‘ਤੇ ਕੇਜਰੀਵਾਲ ਤੇ CM ਮਾਨ...

ਮਨਜਿੰਦਰ ਸਿਰਸਾ ਨੇ ਭਾਜਪਾ ਆਗੂ ਦੀ ਗ੍ਰਿਫਤਾਰੀ ‘ਤੇ ਕੇਜਰੀਵਾਲ ਤੇ CM ਮਾਨ ਨੂੰ ਘੇਰਿਆ

0
138
sirsa

ਨਵੀਂ ਦਿੱਲੀ 06 ਮਈ 2022 : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ 50 ਪੁਲਿਸ ਕਰਮਚਾਰੀ ਦਿੱਲੀ ਵਿਖੇ ਬੱਗਾ ਦੇ ਘਰ ਭੇਜਣ ਲਈ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਜਨਤਾ ਲਈ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਆਪ ਸਰਕਾਰ ਵਲੋਂ ਸੱਤਾ ਦੀ ਇਸ ਸ਼ਰੇਆਮ ਦੁਰਵਰਤੋਂ ਦੀ ਨਿੰਦਾ ਕਰਦੇ ਹਨ।