Home ਦੋਆਬਾ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਿਲਕਫੈਡ ਨੇ ਵਧਾਈ ਦੁੱਧ ਦੀ ਖਰੀਦ ਕੀਮਤ
ਚੰਡੀਗੜ੍ਹ 21 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਇਕ ਹੋਰ ਫੈਸਲਾ ਲਿਆ ਗਿਆ।
ਜਿਸ ਤਹਿਤ ਦੁੱਧ ਉਤਪਾਦਕਾਂ ਨੂੰ ਸੂਬਾ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਮਿਲਕਫੈੱਡ ਵੱਲੋਂ ਦੁੱਧ ਦੀ ਖਰੀਦ ਕੀਮਤ ਨੂੰ ਵਧਾਇਆ ਗਿਆ ਹੈ। 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਇਸ ਵਿਚ ਵਾਧਾ ਕੀਤਾ ਗਿਆ ਹੈ।