Home Breaking news ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ,...
ਚੰਡੀਗੜ੍ਹ 8 ਜੁਲਾਈ 2022 : ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਉਹ ਮਾਨ ਕੈਬਨਿਟ ਵਿਚ ਸਿਹਤ ਮੰਤਰੀ ਸਨ ਅਤੇ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।