ਬਲਾਤਕਾਰ ਕੇਸ ‘ਚ ਭਗੌੜੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

0
107
Simarjit Singh Bains

ਲੁਧਿਆਣਾ 11 ਜੁਲਾਈ 2022 : ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।