Home ਦੋਆਬਾ ਅੰਮ੍ਰਿਤਸਰ ਮੰਡੀ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਕੀਤਾ ਜ਼ਖਮੀ
ਅੰਮ੍ਰਿਤਸਰ 8 ਅਪ੍ਰੈਲ 2022 : ਪੰਜਾਬ ‘ਚ ਕਰਾਈਮ ਦੀਆਂ ਵਾਰਦਾਤਾਂ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਕਿਸੇ ਨੂੰ ਮਾਰਨਾ ਹੁਣ ਆਮ ਜਿਹੀ ਗੱਲ ਹੋ ਗਈ ਹੈ। ਇਸ ਦੌਰਾਨ ਇਸ ਵਾਰ ਫਿਰ ਅੰਮ੍ਰਿਤਸਰ ਦੀ ਬੱਲਾ ਮੰਡੀ ‘ਚ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ।
ਜਿੱਥੇ ਕੁਝ ਲੋਕਾਂ ਨੇ ਇਕ ਨੌਜਵਾਨ ਨੂੰ ਦਾਤਰ ਨਾਲ ਵੱਢਣ ਦਿੱਤਾ ਅਤੇ ਮੌਕੇ ‘ਤੇ ਫਰਾਰ ਹੋ ਗਏ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਨੇ ਫੁਟੇਜ ਦੇ ਆਧਾਰ ‘ਤੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।