ਚੰਡੀਗੜ੍ਹ 18 ਅਪ੍ਰੈਲ 2022 : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ। ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਣ ਪੀੜਤ ਕਿਸਾਨਾਂ ਨੂੰ ਸੁਰੱਖਿਆ, ਮੁਆਵਜ਼ਾ ਅਤੇ ਨਿਆਂ ਦਿਵਾਉਣ ਲਈ ਕੰਮ ਕਰਨਾ ਚਾਹੀਦਾ।
सुप्रीमकोर्ट द्वारा मंत्री पुत्र आशीष की जमानत रद्द करने से किसानों को न्याय की उम्मीद जगी है। @upgovernment पीड़ित किसानों की सुरक्षा-मुआवजा-न्याय दिलाने का काम करे। बेगुनाह किसानों को जेल से निकलवाए। पूर्णन्याय मिलने तक संघर्ष जारी रहेगा।#FARMERSJUSTICE @ANI @PTI @NDTV @NEWS24 pic.twitter.com/ZGbbrpcKLI
— Rakesh Tikait (@RakeshTikaitBKU) April 18, 2022








