Tuesday, October 27, 2026
Home ਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਡਾ. ਭੀਮ ਰਾਓ ਅੰਬੇਡਕਰ ਇੰਸਟੀਚਿਊਟ ਆਫ...

ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਡਾ. ਭੀਮ ਰਾਓ ਅੰਬੇਡਕਰ ਇੰਸਟੀਚਿਊਟ ਆਫ ਐਕਸੀਲੇਂਸ ਪਹੁੰਚੇ

0
114
CM Bhagwant maan

ਚੰਡੀਗੜ੍ਹ 25 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਡਾ.ਅੰਬੇਡਕਰ ਇੰਸਟੀਚਿਊਟ ਆਫ ਐਕਸੀਲੇਂਸ ਪਹੁੰਚ ਗਏ ਹਨ। ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਹਨ।