ਨਵੀਂ ਦਿੱਲੀ 23 ਅਗਸਤ 2022 : ਕੋਵਿਡ-19 ਤੋਂ ਠੀਕ ਹੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ।
President, Indian National Congress Sonia Gandhi called on President Droupadi Murmu at Rashtrapati Bhavan pic.twitter.com/zzU9XTUUq2
— President of India (@rashtrapatibhvn) August 23, 2022