ਚੰਡੀਗੜ੍ਹ 21 ਜੁਲਾਈ 2022 : ਗੈਂਗਸਟਰਾਂ ਵਿਰੁੱਧ ਅੱਜ ਦੀ ਸਖ਼ਤ ਕਾਰਵਾਈ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਲਈ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
<
ਗੈਂਗਸਟਰਵਾਦ ਵਿਰੁੱਧ ਅੱਜ ਦੀ ਸਖ਼ਤ ਕਾਰਵਾਈ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਲਈ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿਰੋਧੀ ਅਨਸਰ ਬਖ਼ਸ਼ੇ ਨਹੀਂ ਜਾਣਗੇ।
ਪਿਛਲੀਆਂ ਸਰਕਾਰਾਂ ਦੇ ਪਾਲ਼ੇ ਗੈਂਗਸਟਰਾਂ ਦੇ ਬੁਰੇ ਦਿਨ ਸ਼ੁਰੂ ਹੋ ਗਏ ਹਨ। ਮਾਨ ਸਰਕਾਰ ਸੂਬੇ ਵਿੱਚਲੀ ਕਾਨੂੰਨ ਵਿਵਸਥਾ ਨੂੰ ਮੁੜ ਲੀਹ ‘ਤੇ ਲਿਆ ਰਹੀ ਹੈ।— Anmol Gagan Maan (@AnmolGaganMann) July 20, 2022
h3>ਪਿਛਲੀਆਂ ਸਰਕਾਰਾਂ ਵੱਲੋਂ ਲਿਆਂਦੇ ਗੈਂਗਸਟਰਾਂ ਦੇ ਮਾੜੇ ਦਿਨ ਸ਼ੁਰੂ ਹੋ ਗਏ ਹਨ। ਮਾਨ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਮੁੜ ਲੀਹ ‘ਤੇ ਲਿਆ ਰਹੀ ਹੈ।








