ਦਿੱਲੀ ਦੀ ਬਜਾਏ ਭਗਵੰਤ ਮਾਨ ਬਠਿੰਡਾ ਦੇ ਇਸ ਸਰਕਾਰੀ ਸਕੂਲ ਦਾ ਕਰਨ ਦੌਰਾ: ਮਨਪ੍ਰੀਤ ਬਾਦਲ

0
112
manpreet badal

ਚੰਡੀਗੜ੍ਹ 25 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਲਕਾਜੀ ਦੇ ਡਾ.ਬੀ.ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦਾ ਦੌਰਾ ਕੀਤਾ।

 ਦਿੱਲੀ ਦੇ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਕੇਜਰੀਵਾਲ ਸਰਕਾਰ ਦੇ ਸਿੱਖਿਆ ਮਾਡਲ ਦੇ ਫੈਨ ਹੋ ਗਏ। ਭਗਵੰਤ ਮਾਨ ਨੇ ਕੇਜਰੀਵਾਲ ਸਰਕਾਰ ਦੀ ਸਰਕਾਰੀ ਸਿੱਖਿਆ ਨੂੰ ਅਗਲੇ ਪੱਧਰ ਦੀ ਸਿੱਖਿਆ ਕਰਾਰ ਦਿੱਤਾ।

ਦਿੱਲੀ ਦੇ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਭਗਵੰਤ ਮਾਨ ਕੇਜਰੀਵਾਲ ਸਰਕਾਰ ਦੇ ਸਿੱਖਿਆ ਮਾਡਲ ਦੇ ਫੈਨ ਹੋ ਗਏ। ਭਗਵੰਤ ਮਾਨ ਨੇ ਕੇਜਰੀਵਾਲ ਸਰਕਾਰ ਦੀ ਸਰਕਾਰੀ ਸਿੱਖਿਆ ਨੂੰ ਅਗਲੇ ਪੱਧਰ ਦੀ ਸਿੱਖਿਆ ਕਰਾਰ ਦਿੱਤਾ।

 ਬਠਿੰਡਾ ਦੇ ਇਸ ਸਰਕਾਰੀ ਸਕੂਲ ਨੂੰ ਦੇਖ ਕੇ ਪੰਜਾਬ ਦੇ ਸਕੂਲ ਬਣਾਉਣ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਪਾਈਆਂ ਗਈਆਂ ਹਨ।

ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਕੂਲ ਵੱਲ ਦੇਖਣ ਦੀ ਬਜਾਏ ਬਠਿੰਡਾ ਦੇ ਇਸ ਸਰਕਾਰੀ ਸਕੂਲ ਨੂੰ ਦੇਖ ਅਤੇ ਇਸ ਦੀ ਨਕਲ ਕਰ ਕੇ ਪੰਜਾਬ ਦੇ ਸਕੂਲ ਬਣਾਉਣ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਹਨ। ਬਠਿੰਡਾ ਦੇ ਇਸ ਸਰਕਾਰੀ ਸਕੂਲ ਨੂੰ ਦੇਖ ਕੇ ਪੰਜਾਬ ਦੇ ਸਕੂਲ ਬਣਾਉਣ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਹਨ।

 ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਕੂਲ ਵੱਲ ਦੇਖਣ ਦੀ ਬਜਾਏ ਬਠਿੰਡਾ ਦੇ ਇਸ ਸਰਕਾਰੀ ਸਕੂਲ ਨੂੰ ਦੇਖ ਅਤੇ ਇਸ ਦੀ ਨਕਲ ਕਰਕੇ ਪੰਜਾਬ ਦੇ ਸਕੂਲ ਬਣਾਉਣ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਪਾਈਆਂ ਗਈਆਂ ਹਨ।