Tuesday, October 27, 2026
Home ਦੋਆਬਾ ‘ਮਾਨ ਸਰਕਾਰ’ ਦਾ ਵੱਡਾ ਫੈਸਲਾ, ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500...

‘ਮਾਨ ਸਰਕਾਰ’ ਦਾ ਵੱਡਾ ਫੈਸਲਾ, ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਏਕੜ ਮਦਦ ਦਾ ਐਲਾਨ

0
112
maan

ਚੰਡੀਗੜ੍ਹ 30 ਅਪ੍ਰੈਲ 2022 : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿਤੀ ਸਹਾਇਤਾ ਦੇਣ ਦਾ ਐਲਾਲ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਾਰਨ ਕਿਸਾਨਾਂ ਨੂੰ ਪਾਣੀ ਬਚਾਉਣ ਦੇ ਉਪਰਾਲੇ ਕਰਨ ਲਈ ਉਤਸ਼ਿਾਹਿਤ ਕਰਨ ਲਈ ਕੀਤਾ ਹੈ।