Tuesday, October 27, 2026
Home Breaking news ਬਿਸ਼ਨੋਈ ਨੂੰ ਮਲੋਟ ਦੀ ਅਦਾਲਤ ‘ਚ ਕੀਤਾ ਗਿਆ ਪੇਸ਼, ਮੁਕਤਸਰ ਪੁਲਿਸ ਨੂੰ...

ਬਿਸ਼ਨੋਈ ਨੂੰ ਮਲੋਟ ਦੀ ਅਦਾਲਤ ‘ਚ ਕੀਤਾ ਗਿਆ ਪੇਸ਼, ਮੁਕਤਸਰ ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

0
111
Bishnoi

ਚੰਡੀਗੜ੍ਹ 28 ਜੁਲਾਈ 2022 : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੂੰ ਮੁੜ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਮਿਲਿਆ ਹੈ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ ਉਸ ਨੂੰ ਮਲੋਟ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਤੋਂ ਗੈਂਗਸਟਰ ਰਣਜੀਤ ਰਾਣਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।