ਚੰਡੀਗੜ੍ਹ 25 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਡਾ.ਅੰਬੇਡਕਰ ਇੰਸਟੀਚਿਊਟ ਆਫ ਐਕਸੀਲੇਂਸ ਪਹੁੰਚ ਗਏ ਹਨ। ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਹਨ।
Delhi CM Arvind Kejriwal and Punjab CM Bhagwant Mann visit Dr BR Ambedkar School of Specialised Excellence, Kalkaji. pic.twitter.com/9tZsssRZ0V
— ANI (@ANI) April 25, 2022








