Wednesday, October 28, 2026
Home ਦੋਆਬਾ ਮੁੱਖ ਮੰਤਰੀ ਮਾਨ ਨੇ 18 ਮਈ ਨੂੰ ਸੱਦੀ ਕੈਬਨਿਟ ਮੀਟਿੰਗ, ਲਏ ਜਾਣਗੇ...

ਮੁੱਖ ਮੰਤਰੀ ਮਾਨ ਨੇ 18 ਮਈ ਨੂੰ ਸੱਦੀ ਕੈਬਨਿਟ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

0
114
maan

ਚੰਡੀਗੜ੍ਹ 16 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਸੱਦੀ ਗਈ ਹੈ। ਇਸ ਦੌਰਾਨ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।

ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਵਿਗੜ ਰਹੀ ਕਾਨੂੰਨ ਅਵਸਥਾ ਨੂੰ ਲੈ ਕੇ ਵੀ ਸਰਕਾਰ ਵਲੋਂ ਰਣਨੀਤੀ ਘੜੀ ਜਾ ਸਕਦੀ ਹੈ।