Tuesday, October 27, 2026
Home ਦੋਆਬਾ 18 ਮਈ ਨੂੰ ਹੋਵੇਗੀ CM ਮਾਨ ਦੀ ਅਗਲੀ ਕੈਬਨਿਟ ਮੀਟਿੰਗ, ਹੋ ਸਕਦਾ...

18 ਮਈ ਨੂੰ ਹੋਵੇਗੀ CM ਮਾਨ ਦੀ ਅਗਲੀ ਕੈਬਨਿਟ ਮੀਟਿੰਗ, ਹੋ ਸਕਦਾ ਵੱਡਾ ਐਲਾਨ

0
124
maan

ਚੰਡੀਗੜ੍ਹ 10 ਮਈ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਦੀ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਵੇਰੇ 11 ਵਜੇ ਹੋਵੇਗੀ। ਆਪਣੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।