ਬੇਅਦਬੀ ਮਾਮਲੇ ‘ਚ ਅਦਾਲਤ ਨੇ ਸੁਣਾਇਆ ਫੈਸਲਾ, 3 ਡੇਰਾ ਪ੍ਰੇਮੀਆਂ ਨੂੰ 3 ਸਾਲ ਦੀ ਸੁਣਾਈ ਸਜ਼ਾ

0
84
case

ਚੰਡੀਗੜ੍ਹ 7 ਜੁਲਾਈ 2022 : ਬੇਅਦਬੀ ਮਾਮਲੇ ‘ਚ ਅਦਾਲਤ ਨੇ ਪਹਿਲਾ ਫੈਸਲਾ ਸੁਣਾ ਦਿੱਤਾ ਹੈ। ਪਿੰਡ ਦੇ ਮਾਲਕ ਦੀ ਬੇਅਦਬੀ ਮਾਮਲੇ ‘ਚ 3 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦੋਸ਼ੀਆਂ ਨੂੰ 5-5000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੋਗਾ ਦੀ ਅਦਾਲਤ ਨੇ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ।