Home Breaking news ਹਾਈਕੋਰਟ ‘ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ 29 ਜੁਲਾਈ 2022 : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਉਸ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗਿਆਨ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਹਾਜ਼ਰ ਸਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨਸ਼ਿਆਂ ਦੇ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।