ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਅਕਾਲ ਤਖਤ ਸਾਹਿਬ ਦੇ ਜਥੇਦਾਰ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

0
114
sidhu moosewala

ਮਾਨਸਾ 7 ਜੂਨ 2022 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਐੱਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚੇ, ਜਿੱਥੇ ਕਿ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।