Wednesday, October 28, 2026
Home ਦੋਆਬਾ ਪੰਚਾਇਤ ਮੰਤਰੀ ਧਾਲੀਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ

ਪੰਚਾਇਤ ਮੰਤਰੀ ਧਾਲੀਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ

0
108
cm maan

ਅਜਨਾਲਾ 6 ਮਈ 2022 : ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪੰਚਾਇਤ ਵਿਭਾਗ ਤੇ ਉਨ੍ਹਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ I