Home ਪੰਜਾਬ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਦੇਣ ਦੇ ਕੀਤੇ ਵਾਅਦੇ ਨੂੰ ਲੈ ਕੇ...

ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਦੇਣ ਦੇ ਕੀਤੇ ਵਾਅਦੇ ਨੂੰ ਲੈ ਕੇ ਟਵੀਟ ਕਰ ਕੇਜਰੀਵਾਲ ਨੂੰ ਕਹੀ ਇਹ ਵੱਡੀ ਗੱਲ

0
265
bajwa

ਚੰਡੀਗੜ੍ਹ 28 ਅਪ੍ਰੈਲ 2022 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੂਰੇ ਪੰਜਾਬ ਨੂੰ 24×7 ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਚੋਣਾਂ ਤੋਂ ਬਾਅਦ ਸ਼ਹਿਰਾਂ ਅਤੇ ਪਿੰਡਾਂ ‘ਚ ਬਿਜਲੀ ਦੇ ਲੰਬੇ ਕੱਟਾਂ ਨਾਲ ਪੂਰਾ ਸੂਬਾ ਹਨੇਰੇ ‘ਚ ਡੁੱਬ ਗਿਆ ਹੈ।