Home Breaking news 24 ਅਗਸਤ ਨੂੰ ਪੰਜਾਬ ਦੌਰੇ ‘ਤੇ ਆਉਣਗੇ PM ਮੋਦੀ, ਜਾਣੋ ਕਾਰਨ

24 ਅਗਸਤ ਨੂੰ ਪੰਜਾਬ ਦੌਰੇ ‘ਤੇ ਆਉਣਗੇ PM ਮੋਦੀ, ਜਾਣੋ ਕਾਰਨ

0
70
PM Modi

ਚੰਡੀਗੜ੍ਹ 17 ਅਗਸਤ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਪੀਐਮ ਮੋਦੀ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਪਹੁੰਚਣਗੇ। ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ।

ਇਹ ਹਸਪਤਾਲ ਕੈਂਸਰ ਦੇ ਸਸਤੇ ਇਲਾਜ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਇਹ ਹਸਪਤਾਲ ਗੁਆਂਢੀ ਰਾਜਾਂ ਤੋਂ ਆਏ ਕੈਂਸਰ ਦੇ ਮਰੀਜ਼ਾਂ ਲਈ ਵੀ ਵਰਦਾਨ ਸਾਬਤ ਹੋਵੇਗਾ।