ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ 12 ਜੁਲਾਈ ਨੂੰ ਆਉਣਗੇ ਚੰਡੀਗੜ੍ਹ

0
99
Yashwant Sinha

ਚੰਡੀਗੜ੍ਹ 6 ਜੁਲਾਈ 2022 : ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ 12 ਜੁਲਾਈ ਨੂੰ ਚੰਡੀਗੜ੍ਹ ਆਉਣਗੇ। ਜਿਸ ਦੌਰਾਨ ਉਗ ਇੱਥੇ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।