Wednesday, October 28, 2026
Home Breaking news ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ 12 ਜੁਲਾਈ ਨੂੰ...

ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ 12 ਜੁਲਾਈ ਨੂੰ ਆਉਣਗੇ ਚੰਡੀਗੜ੍ਹ

0
123
Yashwant Sinha

ਚੰਡੀਗੜ੍ਹ 6 ਜੁਲਾਈ 2022 : ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ 12 ਜੁਲਾਈ ਨੂੰ ਚੰਡੀਗੜ੍ਹ ਆਉਣਗੇ। ਜਿਸ ਦੌਰਾਨ ਉਗ ਇੱਥੇ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।