Wednesday, October 28, 2026
Home Breaking news ਪੰਜਾਬ ਸਰਕਾਰ ਵੱਲੋਂ 21 IAS ਤੇ 47 PCS ਅਧਿਕਾਰੀਆਂ ਦੇ ਹੋਏ ਤਬਾਦਲੇ,...

ਪੰਜਾਬ ਸਰਕਾਰ ਵੱਲੋਂ 21 IAS ਤੇ 47 PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

0
125

ਚੰਡੀਗੜ੍ਹ 8 ਜੁਲਾਈ 2022 : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 68 ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 21 ਆਈਏਐਸ ਅਤੇ 47 ਐਚਸੀਐਸ ਅਧਿਕਾਰੀ ਸ਼ਾਮਲ ਹਨ।