ਪੈਟਰੋਲ ਦੀ ਕੀਮਤ ‘ਚ ਹੋਏ ਵਾਧੇ ਨੂੰ ਲੈ ਕੇ ਰਾਘਵ ਚੱਢਾ ਨੇ ਘੇਰੀ ਕੇਂਦਰ ਸਰਕਾਰ

0
104
Raghav Chadha

ਚੰਡੀਗੜ੍ਹ 25 ਜੁਲਾਈ 2022 : ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੈਂ ਸੰਸਦ ਵਿੱਚ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕਿੰਨੀ ਵਾਰ ਵਾਧਾ ਹੋਇਆ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ 1 ਸਾਲ ‘ਚ ਪੈਟਰੋਲ ਦੀ ਕੀਮਤ ‘ਚ ਦੋ ਵਾਰ ਅਤੇ ਡੀਜ਼ਲ ਦੀ ਕੀਮਤ ‘ਚ ਦੋ ਵਾਰ ਵਾਧਾ ਕੀਤਾ ਗਿਆ ਹੈ। ਇਹ ਜਨਤਾ ਦੀਆਂ ਜੇਬਾਂ ‘ਤੇ ਡਾਕਾ ਹੈ।