ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ, ਵੇਖੋ ਤਸਵੀਰਾਂ

0
106
Sant Balbir Singh Seechewal

ਚੰਡੀਗੜ੍ਹ 14 ਜੁਲਾਈ 2022 : ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਾਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਇਸ ਮੌਕੇ ਉਨ੍ਹਾਂ ਦੇ ਕਈ ਸਾਥੀ ਮੈਂਬਰ ਵੀ ਮੌਜੂਦ ਸਨ।

Sant Balbir singh seechewal paid obeisance