Tuesday, October 27, 2026
Home Breaking news ਬਲਾਤਕਾਰ ਕੇਸ ‘ਚ ਭਗੌੜੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ...

ਬਲਾਤਕਾਰ ਕੇਸ ‘ਚ ਭਗੌੜੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

0
139
Simarjit Singh Bains

ਲੁਧਿਆਣਾ 11 ਜੁਲਾਈ 2022 : ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।