ਚੰਡੀਗੜ੍ਹ 26 ਅਪ੍ਰੈਲ 2022 : ਕਾਂਗਰਸ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਆਈਆਂ ਸ਼ਿਕਾਇਤਾਂ ਦਾ ਖੁਲਾਸਾ ਕਰਨ | ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਕ ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ ਕਿੰਨੇ ਭ੍ਰਿਸ਼ਟ ਅਫਸਰ ਫੜੇ ਗਏ ਹਨ? ਕਿੰਨੀਆਂ ਸ਼ਿਕਾਇਤਾਂ ਲੰਬਿਤ ਹਨ? ਇਸ ਸਭ ਦੀ ਜਾਣਕਾਰੀ ਦਿੱਤੀ ਜਾਵੇ |
I urge @BhagwantMann to disclose d number of complaints received on his anti-corruption helpline number since its been a month now?How many corrupt officers nabbed? How many complaints pending?Bcoz if there’s no transparency & accountability there’s no point of mere announcement. pic.twitter.com/XMCIIEHfar
— Sukhpal Singh Khaira (@SukhpalKhaira) April 26, 2022








