ਮਾਨ ਸਰਕਾਰ ਦੀ ਕੈਬਨਿਟ ਤਿਆਰ, ਜਾਣੋ ਕਿਸ ਮੰਤਰੀ ਨੂੰ ਸੌਂਪਿਆ ਗਿਆ ਵਿਭਾਗ

0
115
Mann government

ਚੰਡੀਗੜ੍ਹ 5 ਜੁਲਾਈ 2022 : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਚੁਣੇ ਹੋਏ ਮੰਤਰੀਆਂ ਨੂੰ ਵਿਭਾਗ ਸੌਂਪੇ ਗਏ ਹਨ ਅਤੇ ਕਈ ਮੌਜੂਦਾ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ। ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ:-