Wednesday, October 28, 2026
Home ਪੰਜਾਬ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ...

ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਸਕੇ : ਰਾਜਾ ਵੜਿੰਗ

0
120
Raja Waring

ਅੰਮ੍ਰਿਤਸਰ15 ਅਪ੍ਰੈਲ 2022 : ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਸਰ ਵਿਖੇ ਕਾਂਗਰਸੀ ਆਗੂਆਂ ਤੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਸਕੇ। ਦੱਸਣਯੋਗ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ‘ਚ ਨਹੀਂ ਪੁੱਜੇ ਅਤੇ ਉਹ ਆਪਣੇ ਘਰ ‘ਚ ਹੀ ਮੌਜੂਦ ਹਨ।