Tuesday, October 27, 2026
Home ਦੋਆਬਾ ਪੰਜਾਬ ਸਰਕਾਰ ਵਲੋਂ ਸੂਬੇ ‘ਚ 4 ਨਵੇਂ ਐੱਸ.ਐੱਸ.ਪੀਜ਼. ਕੀਤੇ ਗਏ ਨਿਯੁਕਤ

ਪੰਜਾਬ ਸਰਕਾਰ ਵਲੋਂ ਸੂਬੇ ‘ਚ 4 ਨਵੇਂ ਐੱਸ.ਐੱਸ.ਪੀਜ਼. ਕੀਤੇ ਗਏ ਨਿਯੁਕਤ

0
122

ਚੰਡੀਗੜ੍ਹ 12 ਅਪ੍ਰੈਲ 2022 : ਪੰਜਾਬ ਸਰਕਾਰ ਨੇ ਅੱਜ ਰਾਤ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸੰਧੂ ਨੂੰ ਐਸ.ਐਸ.ਪੀ. ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐਸ.ਐਸ.ਪੀ. ਫਰੀਦਕੋਟ, ਸੰਦੀਪ ਸ਼ਰਮਾ ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਰਵੀ ਕੁਮਾਰ ਨੂੰ ਐਸ.ਐਸ.ਪੀ. ਖੰਨਾ ਵਜੋਂ ਨਿਯੁਕਤ ਕੀਤਾ ਗਿਆ ਹੈ।