ਨਵੀਂ ਦਿੱਲੀ 14 ਅਪ੍ਰੈਲ 2022 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੰਬੇਡਕਰ ਨੇ ਭਾਰਤ ਨੂੰ ਇਸ ਦਾ ਸਭ ਤੋਂ ਮਜ਼ਬੂਤ ਥੰਮ ‘ਸੰਵਿਧਾਨ’ ਦਿੱਤਾ ਹੈ। ਰਾਹੁਲ ਨੇ ਟਵੀਟ ਕੀਤਾ ਕਿ ਮੈਂ ਡਾਕਟਰ ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਸਨੇ ਭਾਰਤ ਨੂੰ ਆਪਣੀ ਤਾਕਤ ਦਾ ਸਭ ਤੋਂ ਮਜ਼ਬੂਤ ਥੰਮ – ਸਾਡਾ ਪਵਿੱਤਰ ਸੰਵਿਧਾਨ ਦਿੱਤਾ ਹੈ।
On the occasion of his 131st birth anniversary, my tributes to Babasaheb Dr BR Ambedkar, who gave India its strongest pillar of strength – our sacred Constitution.
#AmbedkarJayanti pic.twitter.com/4fVbwKvp8w
— Rahul Gandhi (@RahulGandhi) April 14, 2022









