ਡਾ.ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਜਲੰਧਰ ਪੁੱਜੇ ਸੀ.ਐੱਮ ਮਾਨ

0
218
Bhagwant Mann

ਜਲੰਧਰ 14 ਅਪ੍ਰੈਲ 2022 : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪੁੱਜੇ ਹਨ।