Home ਦੇਸ਼ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ
ਚੰਡੀਗੜ੍ਹ 11 ਅਪ੍ਰੈਲ 2022 : ਰਾਹੁਲ ਗਾਂਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕੀਤੀ । ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪ ਨੇਤਾ ਡਾ: ਰਾਜ ਕੁਮਾਰ ਚੱਬੇਵਾਲ ਹਾਜ਼ਰ ਸਨ।