Home ਦੋਆਬਾ ਭਗਵੰਤ ਮਾਨ ਨੇ ਪੰਜਾਬ ਨੂੰ ਬਿਜਲੀ ਰਹਿਤ ਬਣਾਉਣ ‘ਚ ਕੋਈ ਕਸਰ ਨਹੀਂ...
ਬਠਿੰਡਾ 28 ਅਪ੍ਰੈਲ 2022 : ਸ਼੍ਰੋਮਣੀ ਅਕਾਲੀ ਦਲ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਵੱਡਾ ਬਿਆਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ 34000 ਤੋਂ ਵੱਧ ਬਿਜਲੀ ਕੱਟਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਆਮ ਆਦਮੀ ਪਾਰਟੀ ਵੱਲੋਂ ਲਿਆਂਦੇ “ਬਦਲਾਓ” ਦਾ ਪਰਦਾਫਾਸ਼ ਜਿਸ ਨੇ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਅਕਾਲੀ ਦਲ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਕਰ ਦਿੱਤਾ ਪਰ ਸੂਬੇਦਾਰ ਭਗਵੰਤ ਮਾਨ ਨੇ ਪੰਜਾਬ ਨੂੰ ਬਿਜਲੀ ਰਹਿਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡ ਰਹੇ ।