ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਮਾਨ ‘ਤੇ ਕੀਤਾ ਗਿਆ ਸ਼ਬਦੀ ਹਮਲਾ, ਕਿਹਾ ਦਮਦਮਾ ਸਾਹਿਬ ‘ਚ ਸ਼ਰਾਬ ਪੀ ਕੇ ਪੁੱਜੇ ਭਗਵੰਤ ਮਾਨ

0
267
bhagwant maan

ਚੰਡੀਗੜ੍ਹ 14 ਅਪ੍ਰੈਲ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਹਮਲਾ ਕੀਤਾ ਗਿਆ ਹੈ। ਸ਼ਬਦੀ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਦਮਦਮਾ ਸਾਹਿਬ ‘ਚ ਸ਼ਰਾਬ ਪੀ ਕੇ ਭਗਵੰਤ ਮਾਨ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਮੈਡੀਕਲ ਜਾਂਚ ਹੋਣੀ ਚਾਹੀਦੀ ਹੈ।